ਤੁਸੀਂ ਸ਼ਾਇਦ ਆਪਣੀ ਅਪੀਲ ਵਿਚ ਕਾਮਯਾਬ ਨਹੀਂ ਹੋਵੋਗੇ। ਅਜਿਹੇ ਹੋਰ ਕੇਸਾਂ ਵਿਚ:
ਆਪਣੇ ਆਪ ਨੂੰ ਪੁੱਛੋ: ਕੀ ਅਪੀਲ ਕਰਨ `ਤੇ ਆਪਣਾ ਸਮਾਂ ਅਤੇ ਖਰਚਾ ਲਾਉਣ ਦਾ ਕੋਈ ਫਾਇਦਾ ਹੈ?
ਤੁਸੀਂ ਇਸ ਮਸਲੇ `ਤੇ ਵਿਚਾਰ ਕਰਨਾ ਖਤਮ ਕਰ ਲਿਆ ਹੈ।
Have a question on this topic?